Tuesday, April 10, 2012

ਜਿੰਦਾ ਲਾਸ਼





ਓਹਦੇ ਵਿਛੋੜੇ ਨੇ ਲਾਈ ਪੀੜ ਐਸੀ, 
ਜਿਹੜੀ ਅਰਸੇ ਬਾਅਦ ਵੀ ਮੁਕਦੀ ਨਹੀਂ,  
ਓਹਨੂੰ ਰੋਕਿਆ ਪਰ ਓਹ ਨਹੀਂ ਰੁਕੀ,  
ਜਿਵੇਂ ਮੁੱਠੀ ਵਿੱਚ ਰੇਤ ਕੱਦੇ ਰੁਕਦੀ ਨਹੀਂ,  
ਓਹਦੇ ਦਿਲ ਦੀਆਂ ਰੱਬ ਕਰੇ ਪੂਰੀਆਂ ਹੌਣ,  
ਸਾਨੂੰ ਪਰਵਾਹ ਅਪਣੇ ਕਿਸੇ ਸੁੱਖ ਦੀ ਨਹੀਂ,  
ਓਹਦੇ ਬਿਨਾ ਹੋ ਗਏ ਜਿੰਦਾ ਲਾਸ਼ ਵਰਗੇ,
ਤੇ ਲਾਸ਼ ਦੀ ਕੱਦੇ ਕੋਈ ਰਗ ਦੁੱਖਦੀ ਨਹੀਂ.. ..

 

No comments:

Post a Comment